Bible Language

Leviticus 4:15 (LITV) Literal Translation of the Holy Bible

Versions

PAV   ਅਤੇ ਮੰਡਲੀ ਦੇ ਬਜ਼ੁਰਗ ਬਲਦ ਦੇ ਸਿਰ ਉੱਤੇ ਯਹੋਵਾਹ ਦੇ ਅੱਗੇ ਆਪਣੇ ਹੱਥ ਰੱਖਣ ਅਤੇ ਯਹੋਵਾਹ ਦੇ ਅੱਗੇ ਉਹ ਬਲਦ ਕੱਟਿਆ ਜਾਏ
IRVPA   ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।