Bible Language

Leviticus 4:22 (LITV) Literal Translation of the Holy Bible

Versions

PAV   ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ
IRVPA   ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,