Bible Language

Leviticus 4:6 (LITV) Literal Translation of the Holy Bible

Versions

PAV   ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤ੍ਰ ਅਸਥਾਨ ਦੇ ਪੜਦੇ ਦੇ ਮੋਹਰੇ ਉਹ ਲਹੂ ਯਹੋਵਾਹ ਦੇ ਅੱਗੇ ਸੱਤ ਵਾਰੀ ਛਿਣਕੇ
IRVPA   ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।