Bible Language

Leviticus 5:11 (LITV) Literal Translation of the Holy Bible

Versions

PAV   ਪਰ ਜੇ ਉਹ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਨਾ ਲਿਆ ਸਕੇ ਤਾਂ ਉਹ ਜੋ ਪਾਪੀ ਹੈ ਸੋ ਆਪਣੀ ਭੇਟ ਵਿੱਚ ਇੱਕ ਮੈਦੇ ਦੇ ਏਫਾਹ ਦਾ ਦਸਵਾਂ ਹਿੱਸਾ ਪਾਪ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ ਨਾ ਉਸ ਦੇ ਉਤੇ ਲੁਬਾਨ ਧਰੇ, ਕਿਉਂ ਜੋਂ ਉਹ ਪਾਪ ਦੀ ਭੇਟ ਹੈ
IRVPA   ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਇੱਕ ਕਿੱਲੋ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।