Bible Language

Leviticus 5:3 (LITV) Literal Translation of the Holy Bible

Versions

PAV   ਯਾ ਜੇ ਉਹ ਮਨੁੱਖ ਦੀ ਕਿਸੇ ਗੰਦਕੀ, ਭਾਂਵੇ ਕੋਈ ਗੰਦਕੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤ੍ਰ ਹੁੰਦਾ ਹੈ, ਛੋਹੇ ਅਤੇ ਉਸ ਨੂੰ ਖਬਰ ਨਾ ਹੋਵੇ ਜਿਸ ਵੇਲੇ ਉਸ ਨੂੰ ਖਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ
IRVPA   ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ। * ਪੜ੍ਹੋ ਅਧਿਆਇ 12-14