Bible Language

Luke 14:14 (LITV) Literal Translation of the Holy Bible

Versions

PAV   ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਦੇਣ ਨੂੰ ਉਨ੍ਹਾਂ ਕੋਲ ਕੁਝ ਨਹੀਂ ਹੈ ਸੋ ਤੈਨੂੰ ਧਰਮੀਆਂ ਦੀ ਕਿਆਮਤ ਵਿੱਚ ਬਦਲਾ ਦਿੱਤਾ ਜਾਵੇਗਾ।।
ERVPA   ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੌਤ ਤੋਂ ਵਾਪਸ ਆਉਣਗੇ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”
IRVPA   ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ। PS