Bible Language

Luke 14:16 (LITV) Literal Translation of the Holy Bible

Versions

PAV   ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਵੱਡੀ ਜ਼ਿਆਫ਼ਤ ਕੀਤੀ ਅਤੇ ਬਹੁਤਿਆਂ ਨੂੰ ਬੁਲਾਇਆ
ERVPA   ਯਿਸੂ ਨੇ ਉਸਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਵਤ ਦਿੱਤੀ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।
IRVPA   ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।