Bible Language

Luke 14:19 (LITV) Literal Translation of the Holy Bible

Versions

PAV   ਅਤੇ ਦੂਏ ਨੇ ਆਖਿਆ, ਮੈਂ ਬਲਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣੇ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੀ ਵੱਲੋਂ ਉਜ਼ਰ ਕਰੀਂ
ERVPA   ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋਡ਼ੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
IRVPA   ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।