Bible Language

Luke 14:29 (LITV) Literal Translation of the Holy Bible

Versions

PAV   ਕਿਤੇ ਐਉਂ ਨਾ ਹੋਵੇ ਕਿ ਜਾਂ ਉਸ ਨੇ ਨੀਉਂ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸ ਉੱਤੇ ਸਭ ਹੱਸਣ ਲੱਗ ਪੈਣ
ERVPA   ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰਥ ਨਾ ਹੋਵੋ। ਜੇਕਰ ਤੁਸੀਂ ਇਸਨੂੰ ਪੂਰਾ ਨਹੀਂ ਕਰ ਸਕਦੇ, ਤਾਂ ਜੋ ਕੋਈ ਇਸਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।
IRVPA   ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ