Bible Language

Luke 14:8 (LITV) Literal Translation of the Holy Bible

Versions

PAV   ਕਿ ਜਾਂ ਕੋਈ ਤੈਨੂੰ ਵਿਆਹ ਵਿੱਚ ਨਿਉਤਾ ਦੇਵੇ ਤਾਂ ਉੱਚੀ ਥਾਂ ਨਾ ਬੈਠ। ਕੀ ਜਾਣੀਏ ਕਿ ਓਨ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਨਿਉਤਾ ਦਿੱਤਾ ਹੋਵੇ
ERVPA   “ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।
IRVPA   ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।