Bible Language

Luke 23:12 (LITV) Literal Translation of the Holy Bible

Versions

PAV   ਅਰ ਉਸੇ ਦਿਨ ਹੇਰੋਦੇਸ ਅਰ ਪਿਲਾਤੁਸ ਆਪੋ ਵਿੱਚ ਮਿੱਤਰ ਬਣ ਗਏ ਕਿਉਂਕਿ ਜੋ ਪਹਿਲਾਂ ਉਨ੍ਹਾਂ ਵਿੱਚ ਵੈਰ ਸੀ।।
ERVPA   ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।
IRVPA   ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ। PS