Bible Language

Luke 23:15 (LITV) Literal Translation of the Holy Bible

Versions

PAV   ਅਤੇ ਨਾ ਹੇਰੋਦੇਸ ਨੇ ਕਿਉਂਕਿ ਓਨ ਉਸ ਨੂੰ ਸਾਡੇ ਕੋਲ ਮੋੜ ਭੇਜਿਆ ਅਰ ਵੇਖੋ ਉਹ ਦੇ ਕੋਲੋਂ ਕਤਲ ਦੇ ਲਾਇਕ ਕੋਈ ਔਗੁਣ ਨਹੀਂ ਹੋਇਆ
ERVPA   ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।
IRVPA   ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।