Bible Language

Luke 23:2 (LITV) Literal Translation of the Holy Bible

Versions

PAV   ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ
ERVPA   ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
IRVPA   ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।