Bible Language

Luke 23:30 (LITV) Literal Translation of the Holy Bible

Versions

PAV   ਤਦ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿਗ ਪਓ! ਅਤੇ ਟਿੱਬਿਆਂ ਨੂੰ ਭਈ ਸਾਨੂੰ ਲੁਕਾ ਲਓ!
ERVPA   ‘ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾਡ਼ੀਆਂ ਨੂੰ ਆਖ਼ਣਗੇ ‘ਸਾਨੂੰ ਢਕ ਲਵੋ।’
IRVPA   ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ!
ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!