Bible Language

Luke 23:34 (LITV) Literal Translation of the Holy Bible

Versions

PAV   ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
ERVPA   ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪਡ਼ਿਆਂ ਨੂੰ ਆਪਸ ਵਿੱਚ ਵੰਡ ਲਿਆ।
IRVPA   ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।