Versions
PAV ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ
ERVPA ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢਕਿਆ ਗਿਆ ਸੀ।
IRVPA {ਯਿਸੂ ਦੀ ਮੌਤ} (ਮੱਤੀ 27:45-56; ਮਰਕੁਸ 15:33-41; ਯੂਹੰਨਾ 19:28-30) PS ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।