Bible Language

Luke 23:5 (LITV) Literal Translation of the Holy Bible

Versions

PAV   ਪਰ ਓਹ ਹੋਰ ਵੀ ਜੋਰ ਲਾ ਕੇ ਬੋਲੇ, ਉਹ ਗਲੀਲ ਤੋਂ ਲੈ ਕੇ ਐਥੋਂ ਤੋੜੀ ਸਾਰੇ ਯਹੂਦਿਯਾ ਵਿੱਚ ਸਿਖਲਾਉਂਦਾ ਹੋਇਆ ਲੋਕਾਂ ਨੂੰ ਚੁੱਕਦਾ ਹੈ
ERVPA   ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭਡ਼ਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇਥੇ ਵੀ ਗਿਆ ਹੈ।”
IRVPA   ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।