Bible Language

Luke 23:53 (LITV) Literal Translation of the Holy Bible

Versions

PAV   ਅਤੇ ਉਸ ਨੂੰ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਵਲ੍ਹੇਟ ਕੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਹੋਈ ਸੀ ਜਿੱਥੇ ਕਦੇ ਕੋਈ ਨਹੀਂ ਸੀ ਪਿਆ
ERVPA   ਉਸਨੇ ਯਿਸੂ ਦੇ ਸ਼ਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸ਼ਰੀਰ ਨੂੰ ਇੱਕ ਕੱਪਡ਼ੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹਡ਼ੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।
IRVPA   ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।