Bible Language

Luke 23:7 (LITV) Literal Translation of the Holy Bible

Versions

PAV   ਅਤੇ ਜਾਂ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ਼ ਦੇ ਇਲਾਕੇ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ ਘੱਲਿਆ।।
ERVPA   ਜਦੋਂ ਉਸਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸਨੇ ਉਸਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।
IRVPA   ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ। PS