Bible Language

Luke 23:8 (LITV) Literal Translation of the Holy Bible

Versions

PAV   ਹੇਰੋਦੇਸ ਯਿਸੂ ਨੂੰ ਵੇਖ ਕੇ ਵੱਡਾ ਅਨੰਦ ਹੋਇਆ ਕਿਉਂ ਜੋ ਉਹ ਚਿਰੋਕਣਾ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਓਨ ਉਸ ਦੀ ਖਬਰ ਸੁਣੀ ਸੀ ਅਤੇ ਉਹ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਨਿਸ਼ਾਨ ਵੇਖੇ
ERVPA   ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬਡ਼ਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬਡ਼ਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸਨੂੰ ਮਿਲਣ ਦੀ ਇੱਛਾ ਉਸਦੀ ਬਡ਼ੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸਕੇਗਾ।
IRVPA   {ਯਿਸੂ ਨੂੰ ਹੇਰੋਦੇਸ ਦੇ ਸਾਹਮਣੇ ਪੇਸ਼ ਕਰਨਾ} PS ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।