Bible Language

Luke 24 (LITV) Literal Translation of the Holy Bible

Versions

PAV   ਪਰ ਹਫਤੇ ਦੇ ਪਹਿਲੇ ਦਿਨ ਅੰਮ੍ਰਿਤ ਵੇਲੇ ਉਹ ਉਨ੍ਹਾਂ ਸੁਗੰਧਾਂ ਨੂੰ ਜਿਹੜੀਆਂ ਤਿਆਰ ਕੀਤੀਆਂ ਸਨ ਲੈਕੇ ਕਬਰ ਉੱਤੇ ਆਈਆਂ
ERVPA   ਹਫਤੇ ਦੇ ਪਹਿਲੇ ਦਿਨ ਅਮ੍ਰਿਤ ਵੇਲੇ, ਜੋ ਅਤਰ ਉਨ੍ਹਾਂ ਨੇ ਤਿਆਰ ਕੀਤੇ ਸਨ ਉਹ ਲੈਕੇ ਔਰਤਾਂ ਕਬਰ ਤੇ ਆਈਆਂ।
IRVPA   {ਯਿਸੂ ਦਾ ਜੀ ਉੱਠਣਾ} (ਮੱਤੀ 28:1-10; ਮਰਕੁਸ 16:1-8; ਯੂਹੰਨਾ 20:1-10) PS ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ।