Bible Language

Luke 24:15 (LITV) Literal Translation of the Holy Bible

Versions

PAV   ਅਤੇ ਐਉਂ ਹੋਇਆ ਕਿ ਜਾਂ ਓਹ ਗੱਲ ਬਾਤ ਅਰ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਿਆ ਗਿਆ
ERVPA   ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।
IRVPA   ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,