Bible Language

Luke 24:18 (LITV) Literal Translation of the Holy Bible

Versions

PAV   ਤਦ ਕਲਿਉਪਸ ਨਾਉਂ ਦੇ ਇੱਕ ਨੇ ਉਹ ਨੂੰ ਉੱਤਰ ਦਿੱਤਾ, ਭਲਾ, ਤੂੰਏਂ ਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ ਕੱਲ ਜਿਹੜੀਆਂ ਵਾਰਤਾਂ ਉਸ ਵਿੱਚ ਬੀਤੀਆਂ ਹਨ ਨਹੀਂ ਜਾਣਦਾ ਹੈਂॽ
ERVPA   ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸਨੂੰ ਇਹ ਨਹੀਂ ਪਤਾ ਕਿ ਉਥੇ ਪਿਛਲੇ ਕੁਝ ਦਿਨੀ ਕੀ ਵਾਪਰਿਆ ਸੀ।”
IRVPA   ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?