Bible Language

Luke 24:20 (LITV) Literal Translation of the Holy Bible

Versions

PAV   ਅਰ ਕਿਸ ਤਰਾਂ ਪਰਧਾਨ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ
ERVPA   ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸਨੂੰ ਸਲੀਬ ਉੱਪਰ ਠੋਕ ਦਿੱਤਾ।
IRVPA   ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ।