Bible Language

Luke 24:27 (LITV) Literal Translation of the Holy Bible

Versions

PAV   ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ
ERVPA   ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
IRVPA   ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।