Bible Language

Luke 24:29 (LITV) Literal Translation of the Holy Bible

Versions

PAV   ਤਾਂ ਉਨ੍ਹਾਂ ਉਸ ਨੂੰ ਅਟਕਾ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸੰਝ ਪੈ ਗਈ ਅਤੇ ਹੁਣ ਦਿਨ ਲਹਿ ਚੱਲਿਆ ਹੈ ਅਰ ਉਹ ਉਨ੍ਹਾਂ ਦੇ ਸੰਗ ਟਿਕਣ ਨੂੰ ਅੰਦਰ ਗਿਆ
ERVPA   ਪਰ ਉਨ੍ਹਾਂ ਨੇ ਜੋਰ ਪੂਰਵਕ ਉਸਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗ ਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚਲਿਆ ਗਿਆ।
IRVPA   ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।