Bible Language

Luke 24:36 (LITV) Literal Translation of the Holy Bible

Versions

PAV   ਓਹ ਅਜੇ ਇਹ ਗੱਲਾਂ ਕਰਦੇ ਹੀ ਸਨ ਕਿ ਓਹ ਆਪ ਉਨ੍ਹਾਂ ਦੇ ਵਿੱਚ ਖਲੋਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ
ERVPA   ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖਢ਼ਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
IRVPA   {ਯਿਸੂ ਚੇਲਿਆਂ ਨੂੰ ਦਿਖਾਈ ਦਿੰਦਾ ਹੈ} (ਮੱਤੀ 28:16-20; ਮਰਕੁਸ 16:14-18; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8) PS ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।