Bible Language

Luke 24:41 (LITV) Literal Translation of the Holy Bible

Versions

PAV   ਤਾਂ ਓਹ ਖੁਸ਼ੀ ਦੇ ਮਾਰੇ ਅਜੇ ਪਰਤੀਤ ਨਹੀਂ ਕਰਦੇ ਅਤੇ ਹੈਰਾਨ ਹੋ ਰਹੇ ਸਨ ਕਿ ਉਸ ਨੇ ਉਨ੍ਹਾਂ ਨੂੰ ਆਖਿਆ, ਐੱਥੇ ਤੁਹਾਡੇ ਕੋਲ ਕੁਝ ਭੋਜਨ ਹੈॽ
ERVPA   ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”
IRVPA   ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ?