Bible Language

Luke 24:9 (LITV) Literal Translation of the Holy Bible

Versions

PAV   ਅਤੇ ਕਬਰ ਤੋਂ ਮੁੜ ਕੇ ਓਹਨਾਂ ਨੇ ਏਹ ਸਾਰੀਆਂ ਗੱਲਾਂ ਉਨ੍ਹਾਂ ਗਿਆਰਾਂ ਅਤੇ ਹੋਰਨਾਂ ਸਭਨਾਂ ਨੂੰ ਦੱਸ ਦਿੱਤੀਆਂ
ERVPA   ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।
IRVPA   ਅਤੇ ਕਬਰ ਤੋਂ ਵਾਪਸ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।