Bible Language

Luke 5:14 (LITV) Literal Translation of the Holy Bible

Versions

PAV   ਤਾਂ ਉਸ ਨੇ ਉਹ ਨੂੰ ਹੁਕਮ ਕੀਤਾ ਭਈ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
ERVPA   ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਬਲੀ ਭੇਟਾ ਕਰ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
IRVPA   ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।