Bible Language

Luke 5:19 (LITV) Literal Translation of the Holy Bible

Versions

PAV   ਅਰ ਜਾਂ ਉਨ੍ਹਾਂ ਨੇ ਭੀੜ ਦੇ ਕਾਰਨ ਉਹ ਨੂੰ ਅੰਦਰ ਲੈ ਜਾਣ ਦਾ ਕੋਈ ਢੰਗ ਨਾ ਵੇਖਿਆ ਤਾਂ ਕੋਠੇ ਉੱਤੇ ਚੜ੍ਹ ਗਏ ਅਤੇ ਖਪਰੈਲਾਂ ਦੇ ਵਿੱਚੋਂ ਦੀ ਉਹ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਵਿਚਕਾਰ ਲਮਕਾ ਦਿੱਤਾ
ERVPA   ਪਰ ਉਥੇ ਇੰਨੀ ਭੀਡ਼ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚਢ਼ੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕਢ੍ਢੀਆਂ ਅਤੇ ਭੀਡ਼ ਦੇ ਵਿਚਕਾਰ ਅਤੇ ਠੀਕ ਯਿਸੂ ਦੇ ਸਾਮ੍ਹਣੇ ਉਸ ਬਿਮਾਰ ਮਨੁੱਖ ਨੂੰ ਉਸਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।
IRVPA   ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।