Bible Language

Luke 5:7 (LITV) Literal Translation of the Holy Bible

Versions

PAV   ਤਦ ਉਨ੍ਹਾਂ ਆਪਣੇ ਸਾਝੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ ਸੈਨਤ ਕੀਤੀ ਜੋ ਆਣ ਕੇ ਸਾਡੀ ਮੱਦਤ ਕਰੋ। ਸੋ ਓਹ ਆਏ ਅਰ ਦੋਵੇਂ ਬੇੜੀਆਂ ਅਜੇਹੀਆਂ ਭਰ ਲਈਆਂ ਜੋ ਡੁੱਬਣ ਲੱਗੀਆਂ
ERVPA   ਉਨ੍ਹਾਂ ਨੇ ਦੂਜੀ ਬੇਡ਼ੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇਡ਼ੀਆਂ ਇਸ ਕਦਰ ਮਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇਡ਼ੀਆਂ ਹੁਣੇ ਹੀ ਡੁੱਬ ਜਾਣਗੀਆਂ।
IRVPA   ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।