Bible Language

Luke 6:38 (LITV) Literal Translation of the Holy Bible

Versions

PAV   ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ ।।
ERVPA   ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸਨੂੰ ਫ਼ਡ਼ਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਆਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”
IRVPA   ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।