Versions
PAV ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਨਬੀ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ
ERVPA ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵਧ ਹੈ।
IRVPA ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।