Versions
PAV ਪਰ ਫ਼ਰੀਸੀਆਂ ਅਤੇ ਸ਼ਰ੍ਹਾ ਦੇ ਸਿਖਾਉਣ ਵਾਲਿਆਂ ਨੇ ਉਸ ਕੋਲੋਂ ਬਪਤਿਸਮਾਂ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਜੁਗਤ ਨੂੰ ਟਾਲ ਦਿੱਤਾ
ERVPA ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।
IRVPA ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।