Bible Language

Luke 7:46 (LITV) Literal Translation of the Holy Bible

Versions

PAV   ਤੈਂ ਮੇਰੇ ਸਿਰ ਤੇ ਤੇਲ ਨਾ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ
ERVPA   ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸਨੇ ਅਤਰ ਨਾਲ ਮੇਰੇ ਪੈਰ ਮਲੇ।
IRVPA   ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।