Bible Language

Luke 7:6 (LITV) Literal Translation of the Holy Bible

Versions

PAV   ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਰ ਜਾਂ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਲਾਇਕ ਨਹੀਂ ਜੋ ਤੂੰ ਮੇਰੀ ਛੱਤ ਹੇਠ ਆਵੇਂ
ERVPA   ਇਸਲਈ ਯਿਸੂ ਉਨ੍ਹਾਂ ਦੇ ਨਾਲ ਚਲਿਆ ਗਿਆ ਅਤੇ ਜਦੋਂ ਉਹ ਉਸਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਕਿਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
IRVPA   ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।