Bible Language

Luke 7:8 (LITV) Literal Translation of the Holy Bible

Versions

PAV   ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਕੀਤਾ ਹੋਇਆ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ ਕਿ ਆ, ਤਾਂ ਉਹ ਆਉਂਦਾ ਹੈ ਅਰ ਆਪਣੇ ਨੌਕਰ ਨੂੰ ਕਿ ਇਹ ਕਰ, ਤਾਂ ਉਹ ਕਰਦਾ ਹੈ
ERVPA   ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।
IRVPA   ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।