Bible Language

Mark 12:18 (LITV) Literal Translation of the Holy Bible

Versions

PAV   ਫੇਰ ਸਦੂਕੀ ਜਿਹੜੇ ਆਖਦੇ ਹਨ ਭਈ ਕਿਆਮਤ ਨਹੀਂ ਹੋਣੀ ਉਸ ਕੋਲ ਆਏ ਅਰ ਉਸ ਤੋਂ ਇਹ ਸਵਾਲ ਕੀਤਾ
ERVPA   ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁਡ਼ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,
IRVPA   {ਪੁਨਰ ਉੱਥਾਨ ਅਤੇ ਵਿਆਹ} (ਮੱਤੀ 22:23-33; ਲੂਕਾ 20:27-40) PS ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ l ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ