Bible Language

Mark 12:28 (LITV) Literal Translation of the Holy Bible

Versions

PAV   ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?
ERVPA   ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”
IRVPA   {ਸਭ ਤੋਂ ਵੱਡਾ ਹੁਕਮ} (ਮੱਤੀ 22:34-40; ਲੂਕਾ 10:25-28) PS ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?