Bible Language

Mark 12:37 (LITV) Literal Translation of the Holy Bible

Versions

PAV   ਦਾਊਦ ਤਾਂ ਆਪੇ ਉਹ ਨੂੰ ਪ੍ਰਭੁ ਆਖਦਾ ਹੈ ਫੇਰ ਉਹ ਉਸ ਦਾ ਪੁੱਤ੍ਰ ਕਿੱਥੋਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।।
ERVPA   ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਅਤੇ ਵੱਡੀ ਭੀਡ਼ ਖੁਸ਼ੀ ਨਾਲ ਉਸਦੇ ਉਪਦੇਸ਼ ਸੁਣ ਰਹੀ ਸੀ।
IRVPA   ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ। PS