Bible Language

Mark 3:11 (LITV) Literal Translation of the Holy Bible

Versions

PAV   ਅਤੇ ਭਰਿਸ਼ਟ ਆਤਮਿਆਂ ਨੇ ਜਾਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਰ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈ!
ERVPA   ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
IRVPA   ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!