Bible Language

Mark 3:31 (LITV) Literal Translation of the Holy Bible

Versions

PAV   ਤਦ ਉਹ ਦੀ ਮਾਤਾ ਅਰ ਉਹ ਦੇ ਭਰਾ ਆਏ ਅਤੇ ਬਾਹਰ ਖੜੋ ਕੇ ਉਹ ਨੂੰ ਬੁਲਾ ਭੇਜਿਆ
ERVPA   ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖਡ਼ੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
IRVPA   {ਯਿਸੂ ਦੀ ਮਾਤਾ ਅਤੇ ਭਰਾ} (ਮੱਤੀ 12:46-50; ਲੂਕਾ 8:19-21) PS ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।