Bible Language

Mark 3:6 (LITV) Literal Translation of the Holy Bible

Versions

PAV   ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਮਤਾ ਪਕਾਇਆ ਜੋ ਕਿਸ ਤਰਾਂ ਉਹ ਦਾ ਨਾਸ ਕਰੀਏ।।
ERVPA   ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।
IRVPA   ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ। PS