Bible Language

Mark 3:9 (LITV) Literal Translation of the Holy Bible

Versions

PAV   ਤਾਂ ਉਹ ਨੇ ਆਪਣੇ ਚੇਲਿਆ ਨੂੰ ਆਖਿਆ, ਭੀੜ ਦੇ ਕਾਰਨ ਇੱਕ ਡੋਂਗੀ ਮੇਰੇ ਲਈ ਤਿਆਰ ਰਹੇ ਭਈ ਲੋਕ ਮੈਨੂੰ ਦਬਾ ਨਾ ਲੈਣ
ERVPA   ਜਦੋਂ ਉਸਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇਡ਼ੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀਡ਼ ਉਸਨੂੰ ਦਬਾ ਨਾ ਲਵੇ।
IRVPA   ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।