Bible Language

Mark 6:13 (LITV) Literal Translation of the Holy Bible

Versions

PAV   ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।।
ERVPA   ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।
IRVPA   ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ। PS