Bible Language

Mark 6:55 (LITV) Literal Translation of the Holy Bible

Versions

PAV   ਅਰ ਉਸ ਸਾਰੇ ਦੇਸ ਦੇ ਚੌਹੀਂ ਪਾਸੀਂ ਦੌੜੇ ਅਰ ਜਿੱਥੇ ਸੁਣਿਆ ਕਿ ਉਹ ਹੈ ਉੱਥੇ ਰੋਗੀਆਂ ਨੂੰ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ
ERVPA   ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌਡ਼ੇ, ਇਹ ਦੱਸਣ ਲਈ ਕਿ ਯਿਸੂ ਉਥੇ ਸੀ। ਜੋਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
IRVPA   ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।