Bible Language

Matthew 17:10 (LITV) Literal Translation of the Holy Bible

Versions

PAV   ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁਛਿਆ, ਫੇਰ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ?
ERVPA   ਤਦ ਉਸਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
IRVPA   ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?