Bible Language

Matthew 24:15 (LITV) Literal Translation of the Holy Bible

Versions

PAV   ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਹ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤ੍ਰ ਥਾਂ ਵਿੱਚ ਖੜੀ ਵੇਖੋਗੇ (ਵਾਚਣ ਵਾਲਾ ਸਮਝ ਲਵੇ)
ERVPA   “ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ। ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖਡ਼ੀ ਵੇਖੋਂਗੇ।” ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪਢ਼ਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।
IRVPA   {ਮਹਾਂ ਸੰਕਟ ਦਾ ਅਰੰਭ} (ਮਰਕੁਸ 13:14-23; ਲੂਕਾ 21:20-24) PS ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)