Bible Language

Matthew 24:23 (LITV) Literal Translation of the Holy Bible

Versions

PAV   ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਐਥੇ ਜਾ ਉੱਥੇ ਹੈ ਤਾਂ ਸੱਚ ਨਾ ਮੰਨਣਾ
ERVPA   ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ।
IRVPA   ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।